Home latest News ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ...

ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

94
0

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਧਾਮੀ ਨੂੰ 118 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪ੍ਰਾਪਤ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਦੇ ਕਰੀਬ ਅਰਦਾਸ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਐੱਸ. ਜੀ. ਪੀ. ਸੀ. ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ।

 

Previous articleWeWork ਨੇ ਅਮਰੀਕਾ ਵਿੱਚ ਦੀਵਾਲੀਆ ਘੋਸ਼ਿਤ ਹੋਣ ਲਈ ਕੀਤਾ ਅਪਲਾਈ
Next articleਜਲੰਧਰ ਦੇ ਬੱਸ ਸਟੈਂਡ ਨੇੜਲੇ ਮਸ਼ਹੂਰ ਸ਼ਾਪਿੰਗ ਮਾਲ ‘ਚ ਚੱਲਦੈ ਗੰਦਾ ਧੰਦਾ, ਰਿਸੈਪਸ਼ਨ ’ਤੇ ਸੌਦਾ, ਅੰਦਰ ਵਸੂਲੀ

LEAVE A REPLY

Please enter your comment!
Please enter your name here