Home Desh ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਫੇਰਬਦਲ

ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਫੇਰਬਦਲ

86
0
ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸ਼ਨੀਵਾਰ ਨੂੰ ਦੋ ਥਾਣਿਆਂ ਦੇ SHO ਅਤੇ ਚਾਰ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕਰ ਦਿੱਤੇ ਗਏ। ਕੁਝ ਦਿਨਾਂ ਤੋਂ ਪੁਲਿਸ ਲਾਈਨ ਵਿੱਚ ਤਾਇਨਾਤ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਨੂੰ ਭਾਰਗਵ ਕੈਂਪ ਥਾਣੇ ਦੀ ਕਮਾਨ ਸੌਂਪੀ ਗਈ ਹੈ।
Previous articleਇੰਸਟਾਗ੍ਰਾਮ ਨੇ ਉਪਭੋਗਤਾਵਾਂ ਨੂੰ ਦਿੱਤਾ ਇੱਕ ਮਜ਼ੇਦਾਰ ਫੀਚਰ
Next articleਟੀਮ ਇੰਡੀਆ ਨੂੰ ਵੱਡਾ ਝਟਕਾ!

LEAVE A REPLY

Please enter your comment!
Please enter your name here