Home latest News CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ...

CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ

68
0

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹਨ। ਉਹ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲੈਣਗੇ। ਮੁੱਖ ਮੰਤਰੀ ਮਾਨ ਵੱਲੋਂ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ, ਜਿਸ ਦੌਰਾਨ ਮੁੱਖ ਮੰਤਰੀ ਵਿਧਾਇਕਾਂ ਅਤੇ ਅਫ਼ਸਰਾਂ ਤੋਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈਣਗੇ।

Previous articleਪ੍ਰਤਾਪ ਸਿੰਘ ਬਾਜਵਾ ‘ਤੇ ਫਿਰ ਭੜਕੇ ਨਵਜੋਤ ਸਿੱਧੂ, ਹੁਣ ਪੁੱਛੇ ਸਵਾਲ ‘ਤੇ ਸਵਾਲ
Next articleਅਦਾਕਾਰਾ ਸ਼ਰਮੀਲਾ ਟੈਗੋਰ ਨੇ ਸੁਣਾਈ ਹੱਡ ਬੀਤੀ

LEAVE A REPLY

Please enter your comment!
Please enter your name here