Home Crime ਰੂਸ ਨੇ ਯੂਕਰੇਨ ‘ਤੇ ਕੀਤਾ ਸਭ ਤੋਂ ਵੱਡਾ ਹਮਲਾ

ਰੂਸ ਨੇ ਯੂਕਰੇਨ ‘ਤੇ ਕੀਤਾ ਸਭ ਤੋਂ ਵੱਡਾ ਹਮਲਾ

88
0

ਰੂਸ ਨੇ ਕਥਿਤ ਤੌਰ ‘ਤੇ ਯੂਕਰੇਨ ‘ਤੇ ਮਹੀਨਿਆਂ ਵਿੱਚ ਆਪਣਾ ਸਭ ਤੋਂ ਵੱਡਾ ਮਿਜ਼ਾਈਲ ਹਮਲਾ ਕੀਤਾ ਹੈ। ਦੱਸ ਦਈਏ ਕਿ ਰੂਸੀ ਮਿਜ਼ਾਈਲ ਹਮਲੇ ਨੇ ਕਥਿਤ ਤੌਰ ‘ਤੇ ਯੂਕਰੇਨ ਦੇ ਕਈ ਖੇਤਰ ਓਡੇਸਾ, ਕੀਵ ਅਤੇ ਹੋਰ ਖੇਤਰਾਂ ਵਿੱਚ ਕਈ ਇਮਾਰਤਾਂ ਨੂੰ ਢਾਹ ਦਿੱਤਾ।

BNO ਨਿਊਜ਼ ਦੇ ਅਨੁਸਾਰ, ਇਸ ਹਮਲੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ ਅਤੇ 70 ਤੋਂ ਵੱਧ ਜ਼ਖਮੀ ਹੋ ਗਏ ਹਨ। ਯੂਕਰੇਨ ‘ਤੇ ਰੂਸ ਦੇ ਮਿਜ਼ਾਈਲ ਹਮਲੇ ਵਿੱਚ ਯੂਕਰੇਨ ਦੇ ਕਈ ਖੇਤਰ ਓਡੇਸਾ ਅਤੇ ਕੀਵ ਵਿੱਚ ਅਪਾਰਟਮੈਂਟ ਇਮਾਰਤਾਂ ਨੂੰ ਢਾਹ ਦਿੱਤਾ, ਜਿਸ ਦੀਆਂ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀਆਂ ਹਨ।

Previous articleBank of Baroda ਨੇ ਗਾਹਕਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ
Next articleਹਿਬਿਸਕਸ ਦੇ ਫੁੱਲ ਸਿਰਫ ਵਾਲਾਂ ਲਈ ਹੀ ਨਹੀਂ ਸਗੋਂ ਸਿਹਤ ਲਈ ਵੀ ਰਾਮਬਾਣ

LEAVE A REPLY

Please enter your comment!
Please enter your name here