Home Desh ਨਵੇਂ ਸਾਲ ਦੀ ਸ਼ੁਰੂਆਤ ‘ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਲੋਕ

ਨਵੇਂ ਸਾਲ ਦੀ ਸ਼ੁਰੂਆਤ ‘ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਲੋਕ

184
0

ਨਵੇਂ ਸਾਲ-2024 ਦੀ ਸ਼ੁਰੂਆਤ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ ਲੋਕਾਂ ਨੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉੱਥੇ ਹੀ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇੱਥੇ ਗੁਰੂ ਘਰਾਂ ‘ਚ ਨਤਮਸਤਕ ਹੋ ਸੀਸ ਝੁਕਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ। ਇੱਥੇ ਲੋਕਾਂ ਨੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਹੈ, ਉੱਥੇ ਹੀ ਅਰਦਾਸ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ੀਆਂ ਲੈ ਕੇ ਆਵੇ।

Previous articleਦੇਖਦਿਆਂ ਹੀ ਦੇਖਦਿਆਂ ਗੁਜ਼ਰ ਗਿਆ ‘2023’, ‘ਜੀ ਆਇਆਂ ਨੂੰ’ 2024, ਦੁਨੀਆ ਕਹਿ ਰਹੀ Happy New Year!
Next articleISRO ਨੇ ਨਵੇਂ ਸਾਲ ਦੇ ਪਹਿਲੇ ਦਿਨ ਰਚਿਆ ਇਤਿਹਾਸ

LEAVE A REPLY

Please enter your comment!
Please enter your name here