Home Desh ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ

94
0

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ, ਕਿਸਾਨਾਂ, ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।

Previous articleਫਿਰ ਕੰਬੀ ਭਾਰਤ ਦੀ ਧਰਤੀ
Next articleਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ

LEAVE A REPLY

Please enter your comment!
Please enter your name here