ਫਲੂ ਜਾਂ ਜ਼ੁਕਾਮ ਦੀ ਸਥਿਤੀ ਵਿਚ ਬੇਕਿੰਗ ਸੋਡਾ ਵਰਤਿਆ ਜਾ ਸਕਦਾ ਹੈ। ਇਸ ਦੇ ਲਈ, ਇੱਕ ਗਲਾਸ ਠੰਡੇ ਪਾਣੀ ਵਿੱਚ ਬੇਕਿੰਗ ਸੋਡਾ ਮਿਲਾ ਕੇ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਨੂੰ ਹਰ ਦੋ ਘੰਟੇ ਬਾਅਦ ਪੀਣ ਨਾਲ ਫਾਇਦਾ ਹੋ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਬਲੈਡਰ ਇਨਫੈਕਸ਼ਨ ਦੀ ਸਮੱਸਿਆ ਹੋਣ ‘ਤੇ ਵੀ ਬੇਕਿੰਗ ਸੋਡੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਬੇਕਿੰਗ ਸੋਡੇ ਕਾਰਗਰ ਘਰੇਲੂ ਉਪਾਅ ਹੈ।