Home Crime ਕੇਂਦਰੀ ਜੇਲ੍ਹ ‘ਚ ਭਿੜੇ ਕੈਦੀ

ਕੇਂਦਰੀ ਜੇਲ੍ਹ ‘ਚ ਭਿੜੇ ਕੈਦੀ

81
0

ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੇ ਭਿੜਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਜਦੋਂ ਕੈਦੀਆਂ ਨੂੰ ਸ਼ਾਂਤ ਕਰਨ ਲਈ ਪੁਲਿਸ ਅੱਗੇ ਤਾਂ ਕੈਦੀਆਂ ਨੇ ਉਨ੍ਹਾਂ ਨੂੰ ਵੀ ਨਹੀਂ ਬਖਸ਼ਿਆ। ਘਟਨਾ ਵਿਚ 3 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ। ਕੈਦੀਆਂ ਦੇ ਆਪਸ ਵਿਚ ਭਿੜਣ ਉਥੇ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਐਂਬੂਲੈਂਸ ਪਹੁੰਚ ਗਈ ਹੈ ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਸੈਂਟਰਲ ਜੇਲ੍ਹ ਵਿਚ ਤਾਇਨਾਤ ਯੋਧਾ ਸਿੰਘ ਤੇ ਧਾਰੀਵਾਲ ਪੁਲਿਸ ਸਟੇਸ਼ਨ ਦੇ ਐੱਸਐੱਚਓ ਮਨਦੀਪ ਸਿੰਘ ਤੇ ਏਐੱਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਦੂਜੇ ਪਾਸੇ ਡੀਸੀ ਤੇ ਐੱਸਐੱਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚੇ ਹਨ।

Previous articleਲੁਧਿਆਣਾ ‘ਚ 2 ਦਿਨਾਂ ਕਿਸਾਨ ਮੇਲਾ ਅੱਜ ਤੋਂ ਸ਼ੁਰੂ
Next articleGoogle Chrome ਨੂੰ ਲੈ ਕੇ ਸਰਕਾਰ ਦਾ ਅਲਰਟ

LEAVE A REPLY

Please enter your comment!
Please enter your name here