Home Desh ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, 8 ਮਈ ਤੱਕ ਵਧਾਈ...

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, 8 ਮਈ ਤੱਕ ਵਧਾਈ ਨਿਆਇਕ ਹਿਰਾਸਤ

234
0

ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ 24 ਅਪ੍ਰੈਲ ਨੂੰ ਖਤਮ ਹੋ ਰਹੀ ਸੀ। ਸੀਬੀਆਈ ਨੇ ਅਦਾਲਤ ਨੂੰ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਬੇਨਤੀ ਕੀਤੀ ਸੀ। ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੋਈ ਗਰਮਾ-ਗਰਮੀ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੇ ਵਕੀਲਾਂ ਨੂੰ ਫਟਕਾਰ ਲਗਾਈ।

 ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਂਚ ਕੀਤੇ ਜਾ ਰਹੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਨੇਤਾ ਮਨੀਸ਼ ਸਿਸੋਦੀਆ, ਵਿਜੇ ਨਾਇਰ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 8 ਮਈ 2024 ਤੱਕ ਵਧਾ ਦਿੱਤੀ ਹੈ। ਈਡੀ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਸੀ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ 24 ਅਪ੍ਰੈਲ ਨੂੰ ਖਤਮ ਹੋ ਰਹੀ ਸੀ। ਸੀਬੀਆਈ ਨੇ ਅਦਾਲਤ ਨੂੰ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੋਈ ਗਰਮਾ-ਗਰਮੀ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੇ ਵਕੀਲਾਂ ਨੂੰ ਫਟਕਾਰ ਲਗਾਈ।

 

Previous articleਜੇਕਰ ਫੋਨ ‘ਚ ਆਨ ਨੇ ਇਹ 3 ਸੈਟਿੰਗਾਂ ਤਾਂ ਤੁਰੰਤ ਕਰ ਦਿਓ ਬੰਦ
Next articleਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

LEAVE A REPLY

Please enter your comment!
Please enter your name here