Home Desh ਪੰਜਾਬ ‘ਚ ‘ਆਪ’ ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ...

ਪੰਜਾਬ ‘ਚ ‘ਆਪ’ ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਸ਼ਾਮਲ

225
0

ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਖ ਕਰਨ ਕਾਰਨ ਉਹ ਨਾਰਾਜ਼ ਸਨ…

ਪੰਜਾਬ ਦੇ ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਖ ਕਰਨ ਕਾਰਨ ਉਹ ਨਾਰਾਜ਼ ਸਨ। ਕਿਉਂਕਿ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਕੈਂਟ ਖੇਤਰ ਦਾ ਇੰਚਾਰਜ ਬਣਾਇਆ ਗਿਆ ਹੈ।

Previous articleਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ ! ਇਸ ਮਹੀਨੇ ਤੋਂ ਮਿਲਣੇ ਸ਼ੁਰੂ ਹੋਣਗੇ 1000 ਰੁਪਏ, CM ਮਾਨ ਨੇ ਕੀਤਾ ਐਲਾਨ
Next article20 ਸਾਲ ਬਾਅਦ ਚੋਣ ਪ੍ਰਚਾਰ ਲਈ ਪਟਿਆਲੇ ਆਉਣਗੇ ਪੀਐੱਮ,

LEAVE A REPLY

Please enter your comment!
Please enter your name here