ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਚੱਕ ਬਜੀਦਾ ਵਿਖੇ ਅਸਮਾਨੀ ਬਿਜਲੀ ਡਿਗਣ ਕਰ ਕੇ ਚਾਚੇ- ਭਤੀਜੇ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ (35) ਪੁੱਤਰ ਬਿਸ਼ਨ ਸਿੰਘ ਜੋ ਕਿ ਫ਼ੌਜੀ ਸੀ ‘ਤੇ ਛੁੱਟੀ ਆਇਆ ਹੋਇਆ ਸੀ।
ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਚੱਕ ਬਜੀਦਾ ਵਿਖੇ ਅਸਮਾਨੀ ਬਿਜਲੀ ਡਿਗਣ ਕਰ ਕੇ ਚਾਚੇ- ਭਤੀਜੇ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ (35) ਪੁੱਤਰ ਬਿਸ਼ਨ ਸਿੰਘ ਜੋ ਕਿ ਫ਼ੌਜੀ ਸੀ ‘ਤੇ ਛੁੱਟੀ ਆਇਆ ਹੋਇਆ ਸੀ। ਆਪਣੇ ਭਤੀਜੇ ਕੰਵਲਪ੍ਰੀਤ ਸਿੰਘ (22) ਪੁੱਤਰ ਜੋਗਿੰਦਰ ਸਿੰਘ ਨਾਲ ਆਪਣੇ ਖੇਤਾਂ ‘ਚ ਕੰਮ ਕਰ ਰਿਹਾ ਸੀ ਤੇ ਅਚਾਨਕ ਅਸਮਾਨੀ ਬਿਜਲੀ ਡਿੱਗੀ ਤੇ ਦੋਵਾਂ ਦੀ ਮੌਕੇ ‘ਤੇ ਮੌਤ ਹੋ ਗਈ।