Home Desh Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਅਜਨਾਲਾ ਦੌਰਾ

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਅਜਨਾਲਾ ਦੌਰਾ

188
0

 ਕੁਲਦੀਪ ਸਿੰਘ ਧਾਲੀਵਾਲ ਦਾ ਅਜਨਾਲਾ ਦੌਰਾ ਇੱਥੇ ਪਹੁੰਚ ਕੀਤਾ ਇਹ ਕੰਮ

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਪਿੰਡ ਹਰਦੋ ਪੁਤਲੀ ਦੀ ਪੰਚਾਇਤੀ ਜ਼ਮੀਨ ਉੱਤੇ ਕਰੀਬ ਤਿੰਨ ਏਕੜ ਰਕਬੇ ਵਿੱਚ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਪੰਜਾਬ ਨੂੰ ਰੰਗਲਾ ਤੇ ਹਰਾ ਭਰਾ ਬਣਾਉਣ ਦਾ ਸੁਪਨਾ ਹੈ ਜਿਸ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਵੱਲੋਂ ਆਪਣੇ ਹਲਕੇ ਵਿੱਚ 15 ਅਗਸਤ ਤੱਕ ਇੱਕ ਲੱਖ ਬੂਟਾ ਲਾਉਣ ਦਾ ਟੀਚਾ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਮੰਗੀਆਂ ਗਈਆਂ ਹਨ, ਜਿਨ੍ਹਾਂ ਉੱਤੇ 50 ਹਜ਼ਾਰ ਦੇ ਕਰੀਬ ਬੂਟੇ ਲੱਗਣਗੇ ਅਤੇ ਅਜਨਾਲਾ ਤੋਂ ਬਾਹਰ ਨੂੰ ਜਾਂਦੀਆਂ ਸੜਕਾਂ ਉੱਤੇ ਵੀ ਪੰਜਾਬ ਦੇ ਕਰੀਬ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ।

 

Previous articlePunjab News: ਬਨੂੜ ‘ਚ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ,ਇੱਕ ਜ਼ਖਮੀ
Next articleSports News: ਭਾਰਤ ਨੇ 5ਵੇਂ ਟੀ-20 ‘ਚ ਜ਼ਿੰਬਾਬਵੇ ਨੂੰ 42 ਦੌੜਾਂ ਨਾਲ ਹਰਾ ਕੇ ਜਿੱਤੀ 4-1 ਸੀਰੀਜ਼

LEAVE A REPLY

Please enter your comment!
Please enter your name here