Home Desh Punjab News: ਮਾਨਸੂਨ ਸੈਸ਼ਨ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ!, ਸਪੀਕਰ ਨੂੰ ਜੇਲ੍ਹ...

Punjab News: ਮਾਨਸੂਨ ਸੈਸ਼ਨ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ!, ਸਪੀਕਰ ਨੂੰ ਜੇਲ੍ਹ ਵਿਚੋਂ ਲਿਖੀ ਚਿੱਠੀ

68
0

ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ।

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ।

ਇਸ ਚਿੱਠੀ ਵਿਚ ਉਨ੍ਹਾਂ ਨੇ 22 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਮਾਨਸੂਨ ਸੈਸ਼ਨ ਵਿਚ ਆਪਣੀ ਸ਼ਮੂਲੀਅਤ ਸਬੰਧੀ ਲੋੜੀਂਦੀ ਤਿਆਰੀ ਕਰਨ ਦੀ ਮੰਗ ਕੀਤੀ ਹੈ।

ਡਿਬਰੂਗੜ੍ਹ ਜੇਲ੍ਹ ਵਿਚੋਂ ਅੰਮ੍ਰਿਤਪਾਲ ਸਿੰਘ ਨੇ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਇਹ ਚਿੱਠੀ ਲੋਕ ਸਭਾ ਸਪੀਕਰ ਨੂੰ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ 22 ਜੁਲਾਈ ਨੂੰ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ, ਉਨ੍ਹਾਂ ਨੂੰ ਇਸ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਸੈਸ਼ਨ ‘ਚ ਸ਼ਮੂਲੀਅਤ ਲਈ ਲੋੜੀਂਦੀ ਤਿਆਰੀ ਕੀਤੀ ਜਾਵੇ।

 

Previous articleਹੁਣ ਸ਼ਰਾਬ ਦੇ ਸ਼ੌਕੀਨਾਂ ਨੂੰ ਨਹੀਂ ਖੜ੍ਹਨਾ ਪਵੇਗਾ ਠੇਕਿਆਂ ਅੱਗੇ, ਭੁਜੀਏ ਵਾਂਗ ਹੋਵੇਗੀ ਹੋਮ ਡਿਲੀਵਰੀ
Next articleCrime News: ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

LEAVE A REPLY

Please enter your comment!
Please enter your name here