Home Desh ‘ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਤੋਂ ਵਾਪਸ ਲਿਆਂਦਾ ਜਾਵੇ’,...

‘ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਤੋਂ ਵਾਪਸ ਲਿਆਂਦਾ ਜਾਵੇ’, ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਰੱਖੀ ਮੰਗ

77
0

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਲੰਡਨ ਤੋਂ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਭਾਰਤ ਵਾਪਸ ਕਰਨ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ‘ਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ‘ਤੇ ਜ਼ੋਰ ਦਿੱਤਾ।

Previous articleਯਾਤਰੀ ਕਿਰਪਾ ਕਰਕੇ ਧਿਆਨ ਦੇਣ! 30 ਜੁਲਾਈ ਤੋਂ 7 ਅਗਸਤ ਤੱਕ 15 ਟਰੇਨਾਂ ਹੋਣਗੀਆਂ ਰੱਦ, ਇੱਥੇ ਦੇਖੋ ਲਿਸਟ
Next articleਲਾਡੋਵਾਲ ਟੋਲ ਪਲਾਜ਼ਾ ਨੂੰ ਛੱਡ ਕੇ ਕਿਸੇ ਵੀ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਧਰਨਾ ਨਹੀਂ, ਡੀਜੀਪੀ ਸ਼ੁਕਲਾ ਨੇ ਹਾਈ ਕੋਰਟ ‘ਚ ਦਿੱਤਾ ਹਲਫ਼ਨਾਮਾ

LEAVE A REPLY

Please enter your comment!
Please enter your name here