Home Desh ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ, ਕੁਝ ਦਿਨ ਪਹਿਲਾਂ ਆਈਸ...

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ, ਕੁਝ ਦਿਨ ਪਹਿਲਾਂ ਆਈਸ ਸਣੇ ਕੀਤਾ ਸੀ ਗ੍ਰਿਫ਼ਤਾਰ

85
0

ਨਸ਼ੇ ਦੇ ਮਾਮਲੇ ’ਚ ਨਿਆਇਕ ਹਿਰਾਸਤ ਪੁੱਜੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਵੀਰਵਾਰ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

ਨਸ਼ੇ ਦੇ ਮਾਮਲੇ ’ਚ ਨਿਆਇਕ ਹਿਰਾਸਤ ਪੁੱਜੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਵੀਰਵਾਰ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਫਿਲੌਰ ’ਚ ਫਸਟ ਕਲਾਸ ਜੂਡੀਸ਼ੀਅਲ ਮੈਜਿਸਟ੍ਰੇਟ ਮੀਨਾਕਸ਼ੀ ਗੁਪਤਾ ਦੀ ਅਦਾਲਤ ’ਚ ਬਚਾਅ ਪੱਖ ਦੀ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਦੋਵਾਂ ਮੁਲਜ਼ਮਾਂ ਨੂੰ 50-50 ਹਜ਼ਾਰ ਦੇ ਮੁਚਲਕੇ ਭਰਨ ਤੇ ਗਾਰੰਟਰ ਲਿਆਉਣ ਦੀ ਸ਼ਰਤ ’ਤੇ ਜ਼ਮਾਨਤ ਦਿਤੀ ਗਈ। ਹਰਪ੍ਰੀਤ ਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਪੁਲਿਸ ਨੇ 11 ਜੁਲਾਈ ਨੂੰ ਫਿਲੌਰ ’ਚ ਕਾਰ ’ਚ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਚਾਰ ਗ੍ਰਾਮ ਆਈਸ ਬਰਾਮਦ ਕੀਤੀ ਸੀ।

 

Previous articleLok Sabha : ਲੋਕ ਸਭਾ ’ਚ ਬਜਟ ’ਤੇ ਚਰਚਾ ਦੌਰਾਨ ਸੰਗਰਾਮ, ਕੇਂਦਰੀ ਰਾਜ ਮੰਤਰੀ ਬਿੱਟੂ ਤੇ ਚੰਨੀ ਵਿਚਾਲੇ ਜ਼ੁਬਾਨੀ ਜੰਗ ਨੇ ਲਿਆ ਟਕਰਾਅ ਦਾ ਰੂਪ
Next articleOlympics 2024 Archery: ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਕੁਆਰਟਰ ਫਾਈਨਲ ‘ਚ ਬਣਾਈ ਜਗ੍ਹਾ

LEAVE A REPLY

Please enter your comment!
Please enter your name here