Home Desh ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ SSP ਸਣੇ...

ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ SSP ਸਣੇ ਵੱਡੇ ਅਫ਼ਸਰ ਬਦਲੇ, ਵੇਖੋ ਪੂਰੀ ਲਿਸਟ

127
0

ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ

ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ‘ਚ ਕਈ ਜ਼ਿਲ੍ਹਿਆਂ ਦੇ SSP ਵੀ ਬਦਲੇ ਹਨ। ਨਾਨਕ ਸਿੰਘ ਨੂੰ SSP ਪਟਿਆਲਾ, ਅਮਨੀਤ ਕੌਂਡਲ ਨੂੰ SSP ਬਠਿੰਡਾ, ਦੀਪਕ ਪਾਰੀਖ ਨੂੰ SSP ਮੁਹਾਲੀ ਲਾਇਆ ਗਿਆ।

ਤਰਨਤਾਰਨ, ਮੋਗਾ, ਮਾਨਸਾ, ਮੋਹਾਲੀ, ਖੰਨਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਜਲੰਧਰ ਦਿਹਾਤੀ, ਅੰਮ੍ਰਿਤਸਰ ਦਿਹਾਤੀ, ਮਲੇਰਕੋਟਲਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਐੱਸ.ਐੱਸ.ਪੀਜ਼ ਨੂੰ ਬਦਲ ਦਿੱਤਾ ਗਿਆ ਹੈ।

ਨਾਨਕ ਸਿੰਘ ਨੂੰ ਐਸਐਸਪੀ ਪਟਿਆਲਾ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਚਰਨਜੀਤ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਭਗੀਰਥ ਸਿੰਘ ਮੀਨਾ ਨੂੰ ਐਸਐਸਪੀ ਮਾਨਸਾ, ਦੀਪਕ ਨੂੰ ਐਸਐਸਪੀ ਮੁਹਾਲੀ, ਗੌਰਵ ਨੂੰ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਨੂੰ ਐਸਐਸਪੀ ਮੋਗਾ, ਅਸ਼ਵਨੀ ਨੂੰ ਐਸਐਸਪੀ ਖੰਨਾ ਅਤੇ ਸੁਹੇਲ ਕਾਸਿਮ ਨੂੰ ਐਸਐਸਪੀ ਪਟਿਆਲਾ ,ਪ੍ਰਗਿਆ ਜੈਨ ਨੂੰ ਐਸਐਸਪੀ ਫਰੀਦਕੋਟ, ਤੁਸ਼ਾਰ ਗੁਪਤਾ ਨੂੰ ਐਸਐਸਪੀ ਮੁਕਤਸਰ, ਗਗਨ ਅਜੀਤ ਸਿੰਘ ਨੂੰ ਐਸਐਸਪੀ ਮਲੇਰਕੋਟਲਾ, ਤਲਜਿੰਦਰ ਨੂੰ ਐਸਐਸਪੀ ਪਠਾਨਕੋਟ, ਹਰਕਮਲਪ੍ਰੀਤ ਸਿੰਘ ਨੂੰ ਐਸਐਸਪੀ ਜਲੰਧਰ ਦਿਹਾਤੀ ਅਤੇ ਵਰਿੰਦਰ ਸਿੰਘ ਬਰਾੜ ਨੂੰ ਐਸਐਸਪੀ ਫਾਜ਼ਿਲਕਾ ਬਣਾਇਆ ਗਿਆ ਹੈ।

 

Previous articleWeather Update: ਸਾਵਧਾਨ!, 5 ਅਗਸਤ ਤੱਕ ਇਨ੍ਹਾਂ ਸੂਬਿਆਂ ਲਈ ਅਲਰਟ, ਹੋਵੇਗੀ ਭਾਰੀ ਬਾਰਸ਼
Next articleED ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

LEAVE A REPLY

Please enter your comment!
Please enter your name here