Home Desh Paris Olympics : CM ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ,...

Paris Olympics : CM ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਵੀਜ਼ਾ ਨਾ ਦੇਣ ਦੀ ਦੱਸੀ ਇਹ ਵਜ੍ਹਾ

94
0

ਜਾਣਕਾਰੀ ਅਨੁਸਾਰ ਕੇਂਦਰ ਨੇ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਚ ਮਾਨ ਆਪਣੀ ਪਤਨੀ ਨਾਲ ਅੱਜ ਪੈਰਿਸ ਉਲੰਪਿਕ ‘ਚ ਹਾਕੀ ਦਾ ਮੈਚ ਦੇਖਣ ਲਈ ਜਾਣਾ ਚਾਹੁੰਦੇ ਸਨ ਅਤੇ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ । ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।

ਜਾਣਕਾਰੀ ਅਨੁਸਾਰ ਕੇਂਦਰ ਨੇ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐੱਮ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।

Previous article‘ਦੇਸ਼ ‘ਚ ਤਿਆਰ ਕੀਤੇ ਜਾ ਰਹੇ ਹਨਮੁੰਨਾ ਭਾਈ ਵਰਗੇ ਡਾਕਟਰ’ ਰਾਘਵ ਚੱਢਾ ਨੇ NEET ਪੇਪਰ ਲੀਕ ਮਾਮਲੇ ‘ਤੇ ਵਿਦਿਆਰਥੀਆਂ ਦੇ ਭਵਿੱਖ ‘ਤੇ ਜ਼ਾਹਰ ਕੀਤੀ ਚਿੰਤਾ
Next articleਸ਼ੰਭੂ ਬਾਰਡਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਕਿਹਾ, ਕਿਸਾਨਾਂ ਦੇ ਵਿਰੋਧ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਕਰੋ ਹੱਲ

LEAVE A REPLY

Please enter your comment!
Please enter your name here