Home Desh Manish sisodia ਦੀ ਪਦਯਾਤਰਾ ਮੁਲਤਵੀ, ਹੁਣ 16 ਅਗਸਤ ਤੋਂ ਹੋਵੇਗੀ ਸ਼ੁਰੂ ;... Deshlatest NewsPanjabRajniti Manish sisodia ਦੀ ਪਦਯਾਤਰਾ ਮੁਲਤਵੀ, ਹੁਣ 16 ਅਗਸਤ ਤੋਂ ਹੋਵੇਗੀ ਸ਼ੁਰੂ ; AAP ਨੇ ਦੱਸੀ ਵਜ੍ਹਾ By admin - August 14, 2024 58 0 FacebookTwitterPinterestWhatsApp Manish sisodia 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬੁੱਧਵਾਰ ਤੋਂ ਹੋਣ ਵਾਲੀ ਪਦਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬੁੱਧਵਾਰ ਤੋਂ ਹੋਣ ਵਾਲੀ ਪਦਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪਦਯਾਤਰਾ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣੀ ਸੀ। ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ ਸ਼ੁਰੂ ਹੋਵੇਗੀ। ਦਿੱਲੀ ਦੇ ਮੰਤਰੀ ਸੌਰਵ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਪੁਲਿਸ ਦੀ ਬੇਨਤੀ ‘ਤੇ ਅਜਿਹਾ ਕੀਤਾ ਗਿਆ ਹੈ।