Home Desh Punjab Transfers : ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦਾ ਤਬਾਦਲਾ, ਗੁਰਦਾਸਪੁਰ, ਮੋਗੀ...

Punjab Transfers : ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦਾ ਤਬਾਦਲਾ, ਗੁਰਦਾਸਪੁਰ, ਮੋਗੀ ਸਮੇਤ 4 ਜ਼ਿਲ੍ਹਿਆਂ ਦੇ DC ਵੀ ਬਦਲੇ

70
0

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਆਈਏਐੱਸ ਅਧਿਕਾਰੀਆਂ (IAS Officer’s Transfer) ਦਾ ਤਬਾਦਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ (Punjab Government) ਵੱਲੋਂ ਛੇ ਆਈਏਐੱਸ ਅਧਿਕਾਰੀਆਂ ਦਾ ਟਰਾਂਸਫਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਚਾਰ ਜ਼ਿਲ੍ਹਿਆਂ ਦੇ ਡੀਸੀ (DCs Transfer Order) ਵੀ ਸ਼ਾਮਲ ਹਨ। ਮਾਨਸਾ, ਮੋਗਾ, ਗੁਰਦਾਸਪੁਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ ਗਏ।

Previous articleਹਰਿਆਣਾ, ਜੰਮੂ-ਕਸ਼ਮੀਰ ਸਮੇਤ ਚਾਰ ਸੂਬਿਆਂ ‘ਚ ਅੱਜ ਵੱਜੇਗਾ ਚੋਣ ਬਿਗਲ? ਪੰਜਾਬ ਦੀਆਂ ਜ਼ਿਮਨੀ ਚੋਣਾਂ ਦਾ ਵੀ ਹੋ ਸਕਦੈ ਐਲਾਨ
Next articleCM ਮਾਨ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਦਿੱਤਾ ਜਾਵੇਗਾ ਹੁਲਾਰਾ

LEAVE A REPLY

Please enter your comment!
Please enter your name here