ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਸਥਿਤ ਪਿੰਡ ਮਜਾਰੀ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।
ਤੜਕੇ ਪਿੰਡ ਮਜਾਰਾ ਰਾਜਾ ਸਾਹਿਬ ਤੋਂ ਪ੍ਰਭਾਤ ਫੇਰੀ ਉਪਰੰਤ ਆਪਣੇ ਘਰ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਸਮਾਚਾਰ ਹੈ। ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਸਥਿਤ ਪਿੰਡ ਮਜਾਰੀ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਜਣੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।