Home Desh Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 2...

Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

142
0

ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਸਥਿਤ ਪਿੰਡ ਮਜਾਰੀ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਤੜਕੇ ਪਿੰਡ ਮਜਾਰਾ ਰਾਜਾ ਸਾਹਿਬ ਤੋਂ ਪ੍ਰਭਾਤ ਫੇਰੀ ਉਪਰੰਤ ਆਪਣੇ ਘਰ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਸਮਾਚਾਰ ਹੈ। ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਸਥਿਤ ਪਿੰਡ ਮਜਾਰੀ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਜਣੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

 

Previous articleਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ, ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ
Next articleਲੁਧਿਆਣਾ ’ਚ ਪੈਸੇ ਦੁਗਣੇ ਕਰਨ ਦੇ ਨਾਂ ’ਤੇ ਠੱਗੇ 1 ਕਰੋੜ, ਰਕਮ ਲੈ ਕੇ ਮੁਲਜ਼ਮ ਹੋਏ ਰਫੂਚੱਕਰ

LEAVE A REPLY

Please enter your comment!
Please enter your name here