Home Desh ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ, ਜਥੇਦਾਰ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ, ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ

220
0

ਆਦੇਸ਼ ਨੂੰ ਮੰਨਦਿਆ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। ਅੱਜ ਸਾਬਕਾ ਕੈਬਨਟ ਮੰਤਰੀ ਸੋਹਨ ਸਿੰਘ ਠੰਡਲ ਵੀ ਆਪਣਾ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਆਪਣਾ ਸਪੱਸ਼ਟੀਕਰਨ ਜਥੇਦਾਰ ਸਾਹਿਬਾਨ ਨੂੰ ਸੌਂਪਿਆਂ।
Previous articleHaryana Election 2024 : ਵਿਨੇਸ਼ ਫੋਗਾਟ ਲਈ ਚੋਣ ਲੜਨ ਦਾ ਰਸਤਾ ਸਾਫ਼, ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫ਼ਾ
Next articleਸੋਨੇ ਦੀ ਚਮਕ ਤੇ ਮੀਨਾਕਾਰੀ ਨਾਲ ਚਮਕਿਆ ਸ੍ਰੀ ਬਾਉਲੀ ਸਾਹਿਬ ਦਾ ਗੁੰਬਦ, ਡੇਢ ਸ਼ਤਾਬਤੀ ਤੱਕ ਕਾਇਮ ਰਹੇਗੀ ਰੰਗਾਂ ਦੀ ਚਮਕ

LEAVE A REPLY

Please enter your comment!
Please enter your name here