ਉੱਤਰੀ ਰੇਲਵੇ (Northern Railway) ਨੇ ਬਜਰੰਗ ਪੂਨੀਆ (Bajrang Punia) ਅਤੇ ਵਿਨੇਸ਼ ਫੋਗਾਟ (Vinesh Phogat) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਉੱਤਰੀ ਰੇਲਵੇ (Northern Railway) ਨੇ ਬਜਰੰਗ ਪੂਨੀਆ (Bajrang Punia) ਅਤੇ ਵਿਨੇਸ਼ ਫੋਗਾਟ (Vinesh Phogat) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਹੁਣ ਦੋਵਾਂ ਪਹਿਲਵਾਨਾਂ ਲਈ ਵਿਧਾਨ ਸਭਾ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ।