Home Crime Jalandhar: ਅਮਰੀਕਾ ’ਚ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ CrimeDeshlatest NewsPanjab Jalandhar: ਅਮਰੀਕਾ ’ਚ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ By admin - September 11, 2024 68 0 FacebookTwitterPinterestWhatsApp ਨਡਾਲਾ ਇਲਾਕੇ ਦੇ ਵਿਅਕਤੀ ਦੀ ਅਮਰੀਕਾ ਵਿੱਚ ਅਣਪਛਾਤੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇੱਥੋਂ ਥੋੜ੍ਹੀ ਦੂਰ ਨਡਾਲਾ ਇਲਾਕੇ ਦੇ ਵਿਅਕਤੀ ਦੀ ਅਮਰੀਕਾ ਵਿੱਚ ਅਣਪਛਾਤੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ (ਨਡਾਲਾ) ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਬੀਤੀ ਰਾਤ ਘਰ ਜਾਣ ਲਈ ਸਟੋਰ ਬੰਦ ਕਰ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਉੱਥੇ ਆਇਆ ਜਿਸ ਨੇ ਮਾਮੂਲੀ ਬਹਿਸ ਮਗਰੋਂ ਨਵੀਨ ’ਤੇ ਗੋਲੀਆਂ ਚਲਾ ਦਿੱਤੀਆਂ।