Home Crime Crime News: ਮੰਡੀ ਗੋਬਿੰਦਗੜ੍ਹ ‘ਚ ਕਾਂਗਰਸੀ ਆਗੂ ਦੇ ਪੁੱਤ ਦਾ ਕਤਲ, ਚਾਰ...

Crime News: ਮੰਡੀ ਗੋਬਿੰਦਗੜ੍ਹ ‘ਚ ਕਾਂਗਰਸੀ ਆਗੂ ਦੇ ਪੁੱਤ ਦਾ ਕਤਲ, ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

73
0

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਰਹਿੰਦਾ ਸੀ।

ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਤਰਨਜੀਤ ਤਰਨੀ ਦਾ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਰਹਿੰਦਾ ਸੀ। ਬੀਤੀ ਰਾਤ ਉਹ ਆਪਣੀ ਕਾਰ ਵਿੱਚ ਪਿੰਡ ਬਦੀਨਪੁਰ ਨਜ਼ਦੀਕ ਵਾਪਸ ਆ ਰਿਹਾ ਸੀ ਤਾਂ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਅਤੇ ਉਸਦੇ ਆਸ-ਪਾਸ ਇਲਾਕੇ ਦੇ ਵਿੱਚ ਹੋ ਰਹੀਆਂ ਲੁੱਟ ਖੋਹ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਵਿੱਚ ਦਹਿਸ਼ਤ ਦਾ ਮਾਹੌਲ ਹੈ।

 

Previous articleShardiya Navratri 2024: ਨਰਾਤਿਆਂ ਦੇ ਪਹਿਲੇ ਦਿਨ ਮਾਂ ਸ਼ੈਲਪੁਤਰੀ ਦੇਵੇਗੀ ਸੁੱਖ-ਸਾਂਤੀ, ਭੋਗ ‘ਚ ਚੜ੍ਹਾਓ ਇਹ ਖਾਸ ਚੀਜ਼ਾਂ
Next articleਕੋਟ ਈਸੇ ਖਾਂ ‘ਚ ਚਾਰ ਨਸ਼ਾ ਤਸਕਰਾਂ ਦੀ ਡੇਢ ਕਰੋੜ ਦੇ ਕਰੀਬ ਜਾਇਦਾਦ ਸੀਲ, ਪੁਲਿਸ ਵੱਲੋਂ ਨੋਟੀਫਿਕੇਸ਼ਨ ਚਿਪਕਾ ਕੇ ਲਗਾਈ ਪਾਬੰਦੀ

LEAVE A REPLY

Please enter your comment!
Please enter your name here