Home Desh Punjab News: ਪਰਾਲੀ ਤੇ ਪਾਣੀ ਤੋਂ ਬਚਾਉਣ ਵਾਲੀ ਝੋਨੇ ਦੀ ਕਿਸਮ 126...

Punjab News: ਪਰਾਲੀ ਤੇ ਪਾਣੀ ਤੋਂ ਬਚਾਉਣ ਵਾਲੀ ਝੋਨੇ ਦੀ ਕਿਸਮ 126 ਦੇ ਰਾਹ ‘ਚ ਕੇਂਦਰੀ ਨਿਯਮ ਬਣ ਰਹੇ ਰੁਕਾਵਟ

60
0

 Pratap Singh Bajwa ਹੋਣ ਜਾਂ ਸ਼੍ਰੋਮਣੀ ਅਕਾਲੀ ਦਲ ਦੇ Bikram Majithia ਤੇ ਡਾ. ਦਲਜੀਤ ਸਿੰਘ ਚੀਮਾ, ਦੋਵਾਂ ਨੇ ਹੀ ਮੰਡੀਆਂ ‘ਚ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਸਰਕਾਰ ਪ੍ਰਤੀ ਹਮਲਾਵਰ ਰਵੱਈਆ ਅਪਣਾਇਆ ਹੋਇਆ ਹੈ

1 ਅਕਤੂਬਰ ਤੋਂ ਸ਼ੁਰੂ ਹੋਈ ਝੋਨੇ ਦੀ ਖਰੀਦ 14 ਦਿਨ ਬੀਤ ਜਾਣ ਤੋਂ ਬਾਅਦ ਵੀ ਜ਼ੋਰ ਨਹੀਂ ਫੜ ਰਹੀ। ਮੰਡੀਆਂ ‘ਚ ਲੱਗੇ ਝੋਨੇ ਦੇ ਢੇਰਾਂ ਨੇ ਵਿਰੋਧੀ ਧਿਰ ਨੂੰ ਸਰਕਾਰ ’ਤੇ ਹਮਲਾ ਕਰਨ ਦਾ ਮੌਕਾ ਦੇ ਦਿੱਤਾ ਹੈ। ਚਾਹੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੋਣ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ, ਦੋਵਾਂ ਨੇ ਹੀ ਮੰਡੀਆਂ ‘ਚ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਸਰਕਾਰ ਪ੍ਰਤੀ ਹਮਲਾਵਰ ਰਵੱਈਆ ਅਪਣਾਇਆ ਹੋਇਆ ਹੈ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਨਰਾਜ਼ਗੀ ਆਦਿ ਲਈ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾ ਰਹੇ ਹਨ।

 

 

Previous articleਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਤਸਵੀਰ ਆਈ ਸਾਹਮਣੇ
Next articleਪੰਜਾਬ ‘ਚ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ

LEAVE A REPLY

Please enter your comment!
Please enter your name here