Home Crime ਲੁਧਿਆਣਾ ‘ਚ ਥਾਣਾ ਸਰਾਭਾ ਨਗਰ ਦੇ SHO ‘ਤੇ ਜਾਨਲੇਵਾ ਹਮਲਾ, ਮੁਲਜ਼ਮ ਖਿਲਾਫ਼... CrimeDeshlatest NewsPanjab ਲੁਧਿਆਣਾ ‘ਚ ਥਾਣਾ ਸਰਾਭਾ ਨਗਰ ਦੇ SHO ‘ਤੇ ਜਾਨਲੇਵਾ ਹਮਲਾ, ਮੁਲਜ਼ਮ ਖਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ By admin - October 15, 2024 112 0 FacebookTwitterPinterestWhatsApp ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮਾਮਲੇ ਦੀ ਪੁੱਛਗਿਛ ਲਈ ਇੱਕ ਵਿਅਕਤੀ ਨੂੰ ਬੁਲਾਇਆ ਸੀ l ਥਾਣਾ ਸਰਾਭਾ ਨਗਰ ਦੇ ਐਸਐਚਓ ਨੀਰਜ ਚੌਧਰੀ ਉੱਪਰ ਜਾਨਲੇਵਾ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈl ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮਾਮਲੇ ਦੀ ਪੁੱਛਗਿਛ ਲਈ ਇੱਕ ਵਿਅਕਤੀ ਨੂੰ ਬੁਲਾਇਆ ਸੀ l ਪੁਲਿਸ ਨੇ ਜਿਵੇਂ ਹੀ ਪੜਤਾਲ ਸ਼ੁਰੂ ਕੀਤੀ ਤਾਂ ਪੂਰੀ ਤਰ੍ਹਾਂ ਭੜਕੇ ਮੁਲਜ਼ਮ ਨੇ ਥਾਣਾ ਮੁਖੀ ਉੱਪਰ ਹਮਲਾ ਕਰ ਦਿੱਤਾ। ਕਾਬਿਲੇਗੌਰ ਹੈ ਕਿ ਹਿਰਾਸਤ ‘ਚ ਲਏ ਗਏ ਮੁਲਜ਼ਮ ਦੇ ਖਿਲਾਫ ਪਹਿਲੋਂ ਤੋਂ ਹੀ ਕਈ ਮੁਕਦਮੇ ਦਰਜ ਹਨ l