Home Desh Air Pollution: ‘ਜੇ ਹੁਕਮ ਦੀ ਪਾਲਣਾ ਨਹੀਂ ਕੀਤੀ ਤਾਂ…’, Supreme Court ਨੇ...

Air Pollution: ‘ਜੇ ਹੁਕਮ ਦੀ ਪਾਲਣਾ ਨਹੀਂ ਕੀਤੀ ਤਾਂ…’, Supreme Court ਨੇ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਪਾਈ ਝਾੜ

54
0

Supreme Court ਨੇ ਪੁੱਛਿਆ ਕਿ ਸੂਬਾ ਸਰਕਾਰ ਪਰਾਲੀ ਸਾੜਨ ਲਈ ਲੋਕਾਂ ‘ਤੇ ਮੁਕੱਦਮਾ ਚਲਾਉਣ ਤੋਂ ਕਿਉਂ ਪਿੱਛੇ ਹਟ ਰਹੀ ਹੈ ਤੇ ਉਨ੍ਹਾਂ ‘ਤੇ ਮਾਮੂਲੀ ਜੁਰਮਾਨਾ ਲਗਾ ਕੇ ਉਨ੍ਹਾਂ ਨੂੰ ਛੱਡ ਰਹੀ ਹੈ।

ਸੁਪਰੀਮ ਕੋਰਟ ਹਵਾ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਆਪਣੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਹ ਹਰਿਆਣਾ ਦੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਏਗੀ।
Previous articleFirozpur News: ਪਿੰਡ ਜਤਾਲਾ ’ਚ ਸਰਪੰਚੀ ਦੀ ਚੋਣ ਨੂੰ ਲੈ ਕੇ ਦੋ ਧਿਰਾਂ ’ਚ ਚੱਲੀਆਂ ਗੋਲੀਆਂ, ਦੋਵਾਂ ਖਿਲਾਫ਼ ਕਰਾਸ ਪਰਚਾ ਦਰਜ
Next articleਸਲਮਾਨ ਦੇ ਪਿੱਛੇ ਲਾਰੈਂਸ! ਵਾਇਰਲ ਵੀਡੀਓ ‘ਚ ਬਿਸ਼ਨੋਈ ਭਾਈਚਾਰੇ ਦੀ ਤਾਰੀਫ ਕਰਦੇ ਨਜ਼ਰ ਆ ਰਹੇ Vivek Oberoi

LEAVE A REPLY

Please enter your comment!
Please enter your name here