Home Desh ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ, SC ਨੇ ਹਾਈ ਕੋਰਟ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ, SC ਨੇ ਹਾਈ ਕੋਰਟ ਵੱਲੋਂ ਲਗਾਈ ਰੋਕ ਹਟਾਈ

43
0

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। SC ਨੇ ਹਾਈ ਕੋਰਟ ਵੱਲੋਂ ਬਰਗਾੜੀ ਮਾਮਲੇ ‘ਚ ਲਗਾਈ ਰੋਕ ਹਟਾ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ।

Previous article‘ਇਸ ਕੁੜੀ ਨੂੰ ਜਲਦੀ ਸਾਈਨ ਕਰੋ…’ Amitabh Bachchan ਨੇ ਕਰਨ ਜੌਹਰ ਨੂੰ ਕੀਤੀ ਸੀ ਵਿਦਿਆ ਬਾਲਨ ਦੀ ਸਿਫਾਰਿਸ਼
Next articleਸਲਮਾਨ ਖ਼ਾਨ ਨੂੰ ਮਾਰਨ ਲਈ ਦਿੱਤੀ ਗਈ ਸੀ 25 ਲੱਖ ਦੀ ਸੁਪਾਰੀ, ਛੇਵਾਂ ਮੁਲਜ਼ਮ ਗ੍ਰਿਫ਼ਤਾਰ

LEAVE A REPLY

Please enter your comment!
Please enter your name here