Home Desh ‘ਦੇਸ਼ ਦੇ ਸਾਰੇ CRPF ਸਕੂਲਾਂ ਨੂੰ ਬੰਬ ਨਾਲ ਉਡਾ ਦੇਣਗੇ’, ਈਮੇਲ ਮਿਲਦੇ... Deshlatest NewsPanjab ‘ਦੇਸ਼ ਦੇ ਸਾਰੇ CRPF ਸਕੂਲਾਂ ਨੂੰ ਬੰਬ ਨਾਲ ਉਡਾ ਦੇਣਗੇ’, ਈਮੇਲ ਮਿਲਦੇ ਹੀ ਅਫਸਰਾਂ ‘ਚ ਮਚੀ ਤਰਥੱਲੀ By admin - October 22, 2024 42 0 FacebookTwitterPinterestWhatsApp ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ 11 ਵਜੇ ਈਮੇਲ ਰਾਹੀਂ ਧਮਕੀ ਮਿਲੀ ਸੀ। ਐਤਵਾਰ ਨੂੰ ਦਿੱਲੀ ਦੇ ਰੋਹਿਣੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਦੇਸ਼ ਭਰ ਦੇ ਸਾਰੇ ਸੀਆਰਪੀਐਫ ਸਕੂਲਾਂ ਨੂੰ ਮੰਗਲਵਾਰ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ 11 ਵਜੇ ਈਮੇਲ ਰਾਹੀਂ ਧਮਕੀ ਮਿਲੀ ਸੀ। ਇਸ ਮੇਲ ਵਿੱਚ ਲਿਖਿਆ ਗਿਆ ਸੀ ਕਿ ਦੇਸ਼ ਭਰ ਵਿੱਚ ਸੀਆਰਪੀਐਫ ਦੇ ਸਾਰੇ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਮੇਲ ਮਿਲਦੇ ਹੀ ਜਾਂਚ ਏਜੰਸੀਆਂ ‘ਚ ਦਹਿਸ਼ਤ ਫੈਲ ਗਈ। ਬਾਅਦ ਵਿੱਚ ਪਤਾ ਲੱਗਾ ਕਿ ਇਹ ਮੇਲ ਫਰਜ਼ੀ ਸੀ।