Home Desh ਝੋਨੇ ਦੀ ਖ਼ਰੀਦ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਜਾਮ ਕੀਤਾ ਖੰਨਾ ਮਲੇਰਕੋਟਲਾ...

ਝੋਨੇ ਦੀ ਖ਼ਰੀਦ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਜਾਮ ਕੀਤਾ ਖੰਨਾ ਮਲੇਰਕੋਟਲਾ ਰੋਡ

39
0

ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਬੈਠੇ ਹਨ ਪਰ ਉਹਨਾਂ ਦੀ ਛੇ ਮਹੀਨੇ ਦੀ ਮਿਹਨਤ ਨਾਲ ਪਾਲੀ ਫ਼ਸਲ ਮੰਡੀ ਵਿਚ ਰੁਲ ਰਹੀ ਹੈ

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਧੀਨ ਪੈਂਦੀ ਈਸੜੂ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਖੰਨਾ ਮਲੇਰਕੋਟਲਾ ਰੋਡ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਬੈਠੇ ਹਨ ਪਰ ਉਹਨਾਂ ਦੀ ਛੇ ਮਹੀਨੇ ਦੀ ਮਿਹਨਤ ਨਾਲ ਪਾਲੀ ਫ਼ਸਲ ਮੰਡੀ ਵਿਚ ਰੁਲ ਰਹੀ ਹੈ, ਜਿਹੜੀ ਥੋੜ੍ਹੀ ਬਹੁਤੀ ਫ਼ਸਲ ਖ਼ਰੀਦ ਕੀਤੀ ਗਈ, ਉਸ ਲਈ ਬਰਦਾਨਾਂ ਨਹੀਂ ਹੈ।

 

Previous articleAir India ਸਮੇਤ 30 ਫਲਾਈਟਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਸ਼ੁਰੂ
Next article26 ਟੋਲ ਪਲਾਜ਼ਿਆਂ ਤੇ 25 ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਮੋਰਚੇ, ਸਰਕਾਰੀ ਐਲਾਨ ਅਮਲੀ ਰੂਪ ’ਚ ਲਾਗੂ ਹੋਣ ਤੱਕ ਦਿਨ-ਰਾਤ ਰਹਿਣਗੇ ਜਾਰੀ

LEAVE A REPLY

Please enter your comment!
Please enter your name here