Home Crime ਲਾਰੈਂਸ ਇੰਟਰਵਿਊ ਮਾਮਲੇ ‘ਚ ਸਰਕਾਰ ਦੀ ਕਾਰਵਾਈ, DSP ਗੁਰਸ਼ੇਰ ਸਿੰਘ ਸੰਧੂ ਸਮੇਤ...

ਲਾਰੈਂਸ ਇੰਟਰਵਿਊ ਮਾਮਲੇ ‘ਚ ਸਰਕਾਰ ਦੀ ਕਾਰਵਾਈ, DSP ਗੁਰਸ਼ੇਰ ਸਿੰਘ ਸੰਧੂ ਸਮੇਤ 6 ਪੁਲਿਸ ਅਧਿਕਾਰੀ ਮੁਅੱਤਲ

43
0

ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ

ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੀਆਈਏ ਥਾਣਾ ਖਰੜ ਦੀ ਹਿਰਾਸਤ ਵਿੱਚ ਸੀ।

ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਇਨ੍ਹਾਂ ਅਧਿਕਾਰੀਆਂ ਨੂੰ ਵੀ ਕੀਤਾ ਗਿਆ ਮੁਅੱਤਲ
1. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ
2.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ
3.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ
4.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ
5.ASI ਮੁਖਤਿਆਰ ਸਿੰਘ
6 HC (LR) ਓਮ ਪ੍ਰਕਾਸ਼।
Previous article‘ਜਲਦ ਕਰਾਂਗਾ ਵੱਡਾ ਐਲਾਨ’, Hardik Pandya ਨੂੰ ਮਿਲਿਆ ਨਵਾਂ ਜੀਵਨ ਸਾਥੀ? ਆਲਰਾਊਂਡਰ ਦੀ ਪੋਸਟ ਨੇ ਮਚਾਈ ਸਨਸਨੀ
Next articleਸਾਬਕਾ ਵਿਧਾਇਕਾ ਸਤਿਕਾਰ ਕੌਰ ਨੇ ਖੋਲ੍ਹਿਆ ਨਵਾਂ ਰਾਜ਼, ਫਿਰੋਜ਼ਪੁਰ ‘ਚ ਪਾਕਿ ਸਰਹੱਦ ਨਾਲ ਜੁੜੇ ਹਨ ਨਸ਼ੇ ਦੇ ਤਾਰ

LEAVE A REPLY

Please enter your comment!
Please enter your name here