Home Desh ਸੰਗਰੂਰ-ਪਟਿਆਲਾ ਬਾਈਪਾਸ ‘ਤੇ Encounter, ਪੁਲਿਸ ਨੇ ਨਾਭੇ ਤੋਂ ਲੁੱਟੀ ਥਾਰ ਦਾ ਮੁੱਖ...

ਸੰਗਰੂਰ-ਪਟਿਆਲਾ ਬਾਈਪਾਸ ‘ਤੇ Encounter, ਪੁਲਿਸ ਨੇ ਨਾਭੇ ਤੋਂ ਲੁੱਟੀ ਥਾਰ ਦਾ ਮੁੱਖ ਮੁਲਜ਼ਮ ਕੀਤਾ ਕਾਬੂ

40
0

ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਹੈ।

ਪਟਿਆਲਾ ਪੁਲਿਸ ਵੱਲੋਂ ਨਾਭੇ ਤੋਂ ਲੁੱਟੀ ਥਾਰ ਜੀਪ ਦਾ ਮੁੱਖ ਮੁਲਜ਼ਮ ਸੀਆਈਏ ਸਟਾਫ ਪਟਿਆਲਾ ਦੀ ਟੀਮ ਨਾਲ ਐਨਕਾਊਂਟਰ ਦੌਰਾਨ ਸੰਗਰੂਰ-ਪਟਿਆਲਾ ਬਾਈਪਾਸ ’ਤੇ ਜ਼ਖ਼ਮੀ ਹੋਇਆ ਹੈ। ਸੀਆਈਏ ਸਟਾਫ ਦੀ ਟੀਮ ਨਾਲ ਸੰਗਰੂਰ-ਪਟਿਆਲਾ ਬਾਈਪਾਸ ’ਤੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਇਸ ਕੋਲੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਜ਼ਖ਼ਮੀ ਲੁਟੇਰੇ ਖਿਲਾਫ਼ ਅੱਧੀ ਦਰਜਨ ਦੇ ਕਰੀਬ ਲੁੱਟਾਂ-ਖੋਹਾਂ ਦੇ ਪਟਿਆਲਾ, ਸੰਗਰੂਰ, ਖੰਨਾ ਵਿਖੇ ਮੁਕੱਦਮੇ ਦਰਜ ਹਨ।

Previous articleਮੁਲਤਾਨੀ ਅਗਵਾ ਤੇ ਹੱਤਿਆ ਮਾਮਲੇ ‘ਚ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਤੋਂ ਅੰਤਰਿਮ ਰਾਹਤ
Next articleਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਡੇਰਾ ਮੁਖੀਆਂ ਨੇ ਜਥੇਦਾਰ ਨੂੰ ਲਿਖਿਆ ਪੱਤਰ

LEAVE A REPLY

Please enter your comment!
Please enter your name here