Home Desh Muktsar Sahib ਦਾ DC ਸਸਪੈਂਡ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਵੱਡੀ ਕਾਰਵਾਈ Deshlatest NewsPanjabRajniti Muktsar Sahib ਦਾ DC ਸਸਪੈਂਡ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਵੱਡੀ ਕਾਰਵਾਈ By admin - February 17, 2025 11 0 FacebookTwitterPinterestWhatsApp Punjab ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੰਜਾਬ ਵਿਜ਼ੀਲੈਂਸ ਦੇ ਮੁੱਖੀ ਨੂੰ ਅਹੁਦੇ ਤੋਂ ਹਟਾਇਆ ਸੀ।