Home Desh ਸਾਬਕਾ ਕੇਂਦਰੀ ਮੰਤਰੀ ਬੀਬੀ Harsimrat Kaur Badal ਸ੍ਰੀ ਹਰਿਮੰਦਰ ਸਾਹਿਬ ਹੋਏ... Deshlatest NewsPanjabRajniti ਸਾਬਕਾ ਕੇਂਦਰੀ ਮੰਤਰੀ ਬੀਬੀ Harsimrat Kaur Badal ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬਤ ਦੇ ਭਲੇ ਦੀ ਅਰਦਾਸ By admin - February 21, 2025 28 0 FacebookTwitterPinterestWhatsApp ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਬੀਬੀ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਦਲ ਪਰਿਵਾਰ ਵੱਲੋਂ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ। ਉਪਰੰਤ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਰਸਦਾਂ ਵੀ ਭੇਟ ਕੀਤੀਆਂ।