Home Desh Punjab ‘ਚ 9 ਜਿਲ੍ਹਿਆਂ ਦੇ SSP ਬਦਲੇ, 21 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

Punjab ‘ਚ 9 ਜਿਲ੍ਹਿਆਂ ਦੇ SSP ਬਦਲੇ, 21 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

5
0

Punjab Police ਨੂੰ ਲੈ ਕੇ ਵੱਡੀ ਖ਼ਬਰ ਆਈ ਹੈ।

ਪੰਜਾਬ ਪੁਲਿਸ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਪੰਜਾਬ ਦੇ 9 ਜਿਲ੍ਹਿਆਂ ਦੇ SSP ਬਦਲੇ ਗਏ ਹਨ। ਇਸ ਤੋਂ ਇਲਾਵਾ 21 ਪੁਲਿਸ ਮੁਲਾਜ਼ਮਾਂ ਦਾ ਤਬਾਦਲ ਕੀਤਾ ਹੈ। ਇਹ ਸਾਰੇ ਅਧਿਕਾਰੀ ਆਈਪੀਐਸ ਹਨ। ਹੁਣ ਗੁਰਮੀਤ ਸਿੰਘ ਚੌਹਾਨ ਨੂੰ ਐਸਐਸਪੀ ਫਿਰੋਜ਼ਪੁਰ, ਅਖਿਲ ਚੌਧਰੀ ਨੂੰ ਐਸਐਸਪੀ ਮੁਕਤਸਰ ਸਾਹਿਬ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਹੁਸ਼ਿਆਰਪੁਰ, ਅੰਕੁਰ ਗੁਪਤਾ ਨੂੰ ਐਸਐਸਪੀ ਲੁਧਿਆਣਾ, ਸ਼ੁਭਮ ਅਗਰਵਾਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ, ਮਨਿੰਦਰ ਸਿੰਘ ਨੂੰ ਐਸਐਸਪੀ ਦਿਹਾਤੀ ਅੰਮ੍ਰਿਤਸਰ, ਮੁਹੰਮਦ ਸਰਫਾਜ਼ ਨੂੰ ਐਸਐਸਪੀ ਬਰਨਾਲਾ, ਜੋਤੀ ਯਾਦਵ ਨੂੰ ਐਸਐਸਪੀ ਖੰਨਾ ਨਿਯੁਕਤ ਕੀਤਾ ਗਿਆ ਹੈ।

 

Previous articleLudhiana ਦੇ ਜਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚਾਲੇ ਗੋਲੀਬਾਰੀ, 2 ਕਾਬੂ
Next articleChampions Trophy: ਦੁਬਈ ਵਿੱਚ ਕਿਸਦਾ ਪਲੜਾ ਭਾਰੀ? ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਦਾ ਕਿਹੋ ਜਿਹਾ ਰਿਹਾ ਹੈ ਇਤਿਹਾਸ ?

LEAVE A REPLY

Please enter your comment!
Please enter your name here