ਉਨ੍ਹਾਂ ਦਾ ਸਸਕਾਰ ਅੱਜ (8 ਮਾਰਚ, 2025) ਸ਼ਾਮ 4:00 ਵਜੇ ਭੌਰਾ ਪਿੰਡ, ਨਵਾਂਸ਼ਹਿਰ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਚੰਡੀਗੜ੍ਹ ਵਿਖੇ ਰਿਹਾਇਸ਼ ਵਿਚ ਆਖਰੀ ਸਾਹ ਲਏ। ਬੁਢਾਪੇ ਅਤੇ ਕਮਜ਼ੋਰੀ ਕਾਰਨ ਉਹ ਅਕਾਲ ਚਲਾਣਾ ਕਰ ਗਏ।
ਉਨ੍ਹਾਂ ਦਾ ਸਸਕਾਰ ਅੱਜ (8 ਮਾਰਚ, 2025) ਸ਼ਾਮ 4:00 ਵਜੇ ਭੌਰਾ ਪਿੰਡ, ਨਵਾਂਸ਼ਹਿਰ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।