Home Desh ਮੁੱਖ ਮੰਤਰੀ Bhagwant Mann ਦੀ ਅਫਸਰਾਂ ਨਾਲ ਅਹਿਮ ਮੀਟਿੰਗ Deshlatest NewsPanjabRajniti ਮੁੱਖ ਮੰਤਰੀ Bhagwant Mann ਦੀ ਅਫਸਰਾਂ ਨਾਲ ਅਹਿਮ ਮੀਟਿੰਗ By admin - March 11, 2025 23 0 FacebookTwitterPinterestWhatsApp CM ਵਲੋਂ ਚੰਡੀਗੜ੍ਹ ਵਿਖੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਲਗਾਤਾਰ ਵਚਨਬੱਧ ਹਨ। ਇਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਵਲੋਂ ਚੰਡੀਗੜ੍ਹ ਵਿਖੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਉਹ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਪੰਜਾਬੀਆਂ ਦੀ ਹਰ ਪਾਸਿਓਂ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਵਚਨਬੱਧ ਹੈ। ਇਸ ਦੇ ਤਹਿਤ ਮੁੱਖ ਮੰਤਰੀ ਮਾਨ ਵਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਲਗਾਤਾਰ ਹੁਕਮ ਜਾਰੀ ਕੀਤੇ ਜਾਂਦੇ ਹਨ।