Home Crime ਅੰਮ੍ਰਿਤਸਰ ‘ਚ BKI ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰਨੇਡ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ

ਅੰਮ੍ਰਿਤਸਰ ‘ਚ BKI ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰਨੇਡ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ

20
0

ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ।

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ (BKI) ਦੇ 5 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਇੱਕ ਬਦਮਾਸ਼ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਫਤਿਹਪੁਰ ਇਲਾਕੇ ਵਿੱਚ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋ ਗਿਆ ਤੇ ਇਸ ਲੜਾਈ ਵਿੱਚ ਇੱਕ ਅਪਰਾਧੀ ਵੀ ਜ਼ਖਮੀ ਹੋ ਗਿਆ।
Previous articleCanadian ਚੋਣਾਂ ‘ਚ ਫਿਰ ਤੋਂ ਪੰਜਾਬੀਆਂ ਦਾ ਦਬਦਬਾ, ਜਾਣੋ ਕੌਣ ਕਿੱਥੋਂ ਜਿੱਤਿਆ
Next article‘ਪੰਜਾਬ ਦੇ ਹਿੱਤਾਂ ਖਿਲਾਫ਼ ਰਚੀ ਜਾ ਰਹੀ ਸਾਜ਼ਿਸ਼…’ ਪਾਣੀ ਦੇ ਮੁੱਦੇ ‘ਤੇ ਮਾਲਵਿੰਦਰ ਕੰਗ ਨੇ ਬਿੱਟੂ ਨੂੰ ਦਿੱਤਾ ਠੋਕਵਾਂ ਜਵਾਬ

LEAVE A REPLY

Please enter your comment!
Please enter your name here