ਅੱਜ ਦਸੂਹਾ ਦੇ ਪਿੰਡ ਘੱਗਵਾਲ ‘ਚ ਇਕ ਮਿਜ਼ਾਈਲ ਮਿਲੀ ਹੈ, ਜਿਸ ਨੂੰ ਵੇਖ ਕੇ ਇਲਾਕਾ ਨਿਵਾਸੀ ‘ਚ ਦਹਿਸ਼ਤ ਦਾ ਮਾਹੌਲ ਹੈ।
ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ ਆਪ੍ਰੇਸ਼ਨ ਸਿੰਦੂਰ ਚਲਾਇਆ ਹੈ। ਇਸ ਦੇ ਤਹਿਤ ਪਾਕਿਸਤਾਨ ਅਤੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿੱਚ ਮਿਜ਼ਾਈਲਾਂ ਨਾਲ ਹਮਲਾ ਕਰਕੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ।
ਦਸੂਹਾ ਦੇ ਪਿੰਡ ਘੱਗਵਾਲ ‘ਚ ਮਿਲੀ ਮਿਜ਼ਾਈਲ
ਅੱਜ ਦਸੂਹਾ ਦੇ ਪਿੰਡ ਘੱਗਵਾਲ ‘ਚ ਇਕ ਮਿਜ਼ਾਈਲ ਮਿਲੀ ਹੈ, ਜਿਸ ਨੂੰ ਵੇਖ ਕੇ ਇਲਾਕਾ ਨਿਵਾਸੀ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਕਿਸਤਾਨ ਦੀਆਂ ਮੇਡ ਇਨ ਚਾਇਨਾਂ ਮਿਜ਼ਾਈਲਾਂ ਹਨ, ਜਿਨ੍ਹਾਂ ਨੂੰ ਭਾਰਤ ਏਅਰ ਡਿਫੈਂਸ ਸਿਸਟਮ ਨੇ ਐਂਟੀ ਮਿਜ਼ਾਈਲ ਨਾਲ ਨਾਕਾਮ ਕਰ ਦਿੱਤਾ।









