Home Desh Sanjeev Arora ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ, ਬੋਲੇ- ਉਦਯੋਗਪਤੀਆਂ ਦੀ ਸਹੂਲਤ ਮੁਤਾਬਕ...

Sanjeev Arora ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ, ਬੋਲੇ- ਉਦਯੋਗਪਤੀਆਂ ਦੀ ਸਹੂਲਤ ਮੁਤਾਬਕ ਹੋਵੇਗਾ ਕੰਮ

64
0

ਅੱਜ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਲੁਧਿਆਣਾ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਸੰਜੀਵ ਅਰੋੜਾ ਨੂੰ ਕੱਲ੍ਹ ਆਮ ਆਦਮੀ ਪਾਰਟੀ ਸਰਕਾਰ ਨੇ ਕੈਬਨਿਟ ਵਿੱਚ ਸ਼ਾਮਲ ਕੀਤਾ ਸੀ। ਅਰੋੜਾ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਅੱਜ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਇੱਕ ਉਦਯੋਗਿਕ ਸ਼ਹਿਰ ਹੈ।
ਉਦਯੋਗਪਤੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼ਹਿਰ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇ। ਉਦਯੋਗਪਤੀਆਂ ਦੀ ਇਹ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ ਅਤੇ ਇੱਕ ਨਵਾਂ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ।
Previous articleCharanjit Channi ਨੂੰ HC ਤੋਂ ਰਾਹਤ, ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ਼
Next articleਹਥਿਆਰਾਂ ਤਸਕਰੀ ਤੇ ਹਵਾਲਾ ਕਾਰੋਬਾਰ ‘ਚ ਸ਼ਾਮਲ 9 ਮੁਲਜ਼ਮ ਕਾਬੂ, ਡਰੱਗ ਮਨੀ ਤੇ ਨਸ਼ਾ ਬਰਾਮਦ

LEAVE A REPLY

Please enter your comment!
Please enter your name here