Home Desh Punjab Cabinet : ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, 10 ਲੱਖ ਰੁਪਏ ਦਾ... Deshlatest NewsPanjabRajniti Punjab Cabinet : ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, 10 ਲੱਖ ਰੁਪਏ ਦਾ ਇਲਾਜ਼ ਮੁਫ਼ਤ! By admin - July 10, 2025 73 0 FacebookTwitterPinterestWhatsApp ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਦਾ ਮੈਡੀਕਲ ਬੀਮਾ ਦੇਵੇਗੀ। ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਹੇਠ ਹੋਈ ਇਸ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ। ਬੈਠਕ ਤੋਂ ਬਾਅਦ ਸੀਐਮ ਮਾਨ ਨੇ ਮੀਡੀਆ ਨੂੰ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਬੈਠਕ ਵਿੱਚ ਕੱਲ੍ਹ ਬੇਅਦਬੀ ਤੇ ਹੋਣ ਵਾਲੇ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਦਰਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਦਾ ਮੈਡੀਕਲ ਬੀਮਾ ਦੇਵੇਗੀ। ਇਸ ਲਈ ਪੰਜਾਬ ਦੇ ਵਸਨੀਕ ‘ਤੇ ਕੋਈ ਸ਼ਰਤ ਨਹੀਂ ਲਗਾਏ ਜਾਵੇਗੀ।