Home Crime Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ...

Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ

22
0

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

 ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Previous articleOscar 2026 ‘ਚ Priyanka Chopra ਦੀ ਚਮਕ, ਪ੍ਰੈਜ਼ੈਂਟਰ ਵਜੋਂ ਨਜ਼ਰ ਆਵੇਗੀ ‘ਦੇਸੀ ਗਰਲ’
Next articleਰਾਮ ਲਲਾ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਅਯੁੱਧਿਆ ਲਈ ਚੱਲੀ ਵਿਸ਼ੇਸ਼ ਗੱਡੀ; 7 ਮਾਰਚ ਨੂੰ ਹੋਵੇਗੀ ਸ਼ਰਧਾਲੂਆਂ ਦੀ ਵਾਪਸੀ

LEAVE A REPLY

Please enter your comment!
Please enter your name here