Punjab ਪੁਲਿਸ ਵੱਲੋਂ ਫੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਫੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਉਨ੍ਹਾਂ ਦੇ ਵਕੀਲ ਨੇ ਚੀਫ਼ ਜਸਟਿਸ ਨੂੰ ਮਾਮਲੇ ਦਾ ਨੋਟਿਸ ਲੈਣ ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ। ਹਾਈ ਕੋਰਟ ਨੇ ਵਕੀਲ ਨੂੰ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ। ਅਦਾਲਤ ਨੇ ਕਿਹਾ ਕਿ ਜਦੋਂ ਪਟੀਸ਼ਨ ਸੁਣਵਾਈ ਲਈ ਆਵੇਗੀ ਤਾਂ ਉਹ ਦੇਖੇਗੀ ਕਿ ਇਸ ਮਾਮਲੇ ਵਿੱਚ ਕੀ ਕਰਨਾ ਹੈ।