Home Desh Holiday Alert! ਪੰਜਾਬ ‘ਚ ਇਸ ਦਿਨ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰਿਆਂ ਸਮੇਤ... Deshlatest NewsPanjabRajniti Holiday Alert! ਪੰਜਾਬ ‘ਚ ਇਸ ਦਿਨ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰ ਰਹਿਣਗੇ ਬੰਦ By admin - April 5, 2025 19 0 FacebookTwitterPinterestWhatsApp ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ। 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।