Home Desh Jalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ... Deshlatest NewsPanjabRajniti Jalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ ਸ਼ਿਰਕਤ By admin - February 25, 2026 34 0 FacebookTwitterPinterestWhatsApp Jalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ। ਮੁੱਖ ਮੰਤਰੀ ਮਾਨ ਦੇ ਜਲੰਧਰ ਦੇ ਲਗਾਤਾਰ ਦੌਰੇ ਅਤੇ ਵਿਕਾਸ ਕਾਰਜਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਰਸਾਉਂਦੀ ਹੈ ਕਿ ਦੋਆਬਾ ਖੇਤਰ ਸਰਕਾਰ ਦੀਆਂ ਤਰਜੀਹਾਂ ਵਿੱਚ ਸਭ ਤੋਂ ਉੱਪਰ ਹੈ।