Home Desh ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ‘ਹੋਲਾ-ਮਹੱਲਾ’ ਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ:... Deshlatest NewsPanjabRajniti ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ‘ਹੋਲਾ-ਮਹੱਲਾ’ ਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ: CM Mann By admin - March 4, 2026 20 0 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ‘ਚ ਅੱਜ ਹੋਲੀ ਦਾ ਤਿਉਹਾਰ ਬਹੁਤ ਹੀ ਧੁੰਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਬੱਚੇ, ਨੋਜਵਾਨ ਦੇ ਬਜ਼ੁਰਗ ਹਰ ਕੋਈ ਸਮਾਜਿਕ ਭਾਈਚਾਰੇ ਨਾਲ ਇੱਕ-ਦੂਜੇ ਨਾਲ ਇਹ ਤਿਉਹਾਰ ਮਨਾ ਰਹੇ ਹਨ। ਉੱਥੇ ਹੀ, ਸਿੱਖ ਪੰਥ ਵੱਲੋਂ ਹੋਲੇ ਮਹੱਲੇ ਦਾ ਮੁੱਖ ਸਮਾਗਮ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਵੱਖ-ਵੱਖ ਗੁਰਦੁਆਰਿਆਂ ‘ਚ ਵੀ ਇਹ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ। ਉੱਥੇ ਹੀ, ਉਨ੍ਹਾਂ ਨੇ ਹੋਲਾ ਮਹੱਲਾ ਦੀਆਂ ਵੀ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਹੋਲੀ ਦੀਆਂ ਵਧਾਈਆਂ ਹੋਲਾ ਮਹੱਲਾ ਸੂਰਬੀਰਤਾ ਦਾ ਪ੍ਰਤੀਕ