Home Desh Punjab ਦੇ ਇਸ Hospital ‘ਚ Raid, Doctors ‘ਚ ਮੱਚ ਗਈ ਭਾਜੜ

Punjab ਦੇ ਇਸ Hospital ‘ਚ Raid, Doctors ‘ਚ ਮੱਚ ਗਈ ਭਾਜੜ

34
0

Ludhiana ਤੋਂ ਵੱਡੀ ਖਬਰ ਸਾਹਮਣੇ ਆਈ ਹੈ।

 ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੇ ਵੱਡੇ ਹਸਪਤਾਲ ‘ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ SOFAT ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਹਸਪਤਾਲ ‘ਚੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।
Previous articlePunjab ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ ‘ਤੇ ਚੜ੍ਹ ਮਚਾਇਆ ਹੰਗਾਮਾ
Next articleVirsa Singh Valtoha ਨੇ ਮੁੜ ਚੁੱਕੇ ਜੱਥੇਦਾਰ ‘ਤੇ ਸਵਾਲ, Video ਕੀਤੀ ਸ਼ੇਅਰ

LEAVE A REPLY

Please enter your comment!
Please enter your name here